SIKHS FROM INDIA
waheguru ji.....


A SITE FOR SIKHISM RISE AND IMPROVMENT
 
HomeHome  PortalPortal  CalendarCalendar  FAQFAQ  SearchSearch  MemberlistMemberlist  UsergroupsUsergroups  RegisterRegister  Log inLog in  

Share | 
 

 gurmat vichar of the day 05-11-2012

Go down 
AuthorMessage
gurmit kaur mit

avatar

Posts : 199
Points : 499
Reputation : 2
Join date : 2012-09-29
Age : 60
Location : new delhi

PostSubject: gurmat vichar of the day 05-11-2012   Mon Nov 05, 2012 11:58 am

ਮਾਇਆ-ਵੇੜ੍ਹੇ ਜੀਵ ਉਹੀ ਨਿਕੰਮੇ ਕੰਮ ਕਰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਆਖ਼ਰ ਛੱਡ ਕੇ ਇਥੋਂ ਚਲੇ ਜਾਂਦੇ ਹਨ।ਉਹੀ ਜੰਜਾਲ ਸਹੇੜੀ ਰੱਖਦੇ ਹਨ, ਜੇਹੜੇ ਇਹਨਾਂ ਦੇ ਕਿਸੇ ਕੰਮ ਨਹੀਂ ਆਉਂਦੇ।ਉਹਨਾਂ ਨਾਲ ਮੋਹ-ਪਿਆਰ ਬਣਾਈ ਰੱਖਦੇ ਹਨ, ਜੇਹੜੇ (ਅੰਤ ਵੇਲੇ) ਨਾਲ ਨਹੀਂ ਜਾਂਦੇ।ਉਹਨਾਂ (ਵਿਕਾਰਾਂ) ਨੂੰ ਮਿੱਤਰ ਸਮਝਦੇ ਰਹਿੰਦੇ ਹਨ ਜੋ (ਅਸਲ ਵਿਚ ਆਤਮਕ ਜੀਵਨ ਦੇ) ਵੈਰੀ ਹਨ
Back to top Go down
View user profile http://sikhism4gurmat.freeforums.org/portal.php
 
gurmat vichar of the day 05-11-2012
Back to top 
Page 1 of 1

Permissions in this forum:You cannot reply to topics in this forum
SIKHS FROM INDIA :: GURMAT SECTION :: Daily Gurmat Vichar-
Jump to: