SIKHS FROM INDIA
waheguru ji.....


A SITE FOR SIKHISM RISE AND IMPROVMENT
 
HomeHome  PortalPortal  CalendarCalendar  FAQFAQ  SearchSearch  MemberlistMemberlist  UsergroupsUsergroups  RegisterRegister  Log inLog in  

Share | 
 

 ਅੱਜ ਦਾ ਮੁੱਖਵਾਕ 5.10.2012, ਸ਼ੁਕਰਵਾਰ , ੨੦ ਅੱਸੂ (ਸੰਮਤ ੫੪੪ ਨਾਨਕਸ਼ਾਹੀ)

Go down 
AuthorMessage
lucky1991

avatar

Posts : 3
Points : 5
Reputation : 0
Join date : 2012-10-03

PostSubject: ਅੱਜ ਦਾ ਮੁੱਖਵਾਕ 5.10.2012, ਸ਼ੁਕਰਵਾਰ , ੨੦ ਅੱਸੂ (ਸੰਮਤ ੫੪੪ ਨਾਨਕਸ਼ਾਹੀ)   Fri Oct 05, 2012 9:30 am

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 5.10.2012, ਸ਼ੁਕਰਵਾਰ , ੨੦ ਅੱਸੂ (ਸੰਮਤ ੫੪੪ ਨਾਨਕਸ਼ਾਹੀ)

ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥
ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥
ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥
ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥
(ਅੰਗ ੭੧੭)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
Back to top Go down
View user profile
perminder singh

avatar

Posts : 62
Points : 113
Reputation : 1
Join date : 2012-10-03

PostSubject: Re: ਅੱਜ ਦਾ ਮੁੱਖਵਾਕ 5.10.2012, ਸ਼ੁਕਰਵਾਰ , ੨੦ ਅੱਸੂ (ਸੰਮਤ ੫੪੪ ਨਾਨਕਸ਼ਾਹੀ)   Fri Oct 05, 2012 1:01 pm

waheguru ji.
Back to top Go down
View user profile
 
ਅੱਜ ਦਾ ਮੁੱਖਵਾਕ 5.10.2012, ਸ਼ੁਕਰਵਾਰ , ੨੦ ਅੱਸੂ (ਸੰਮਤ ੫੪੪ ਨਾਨਕਸ਼ਾਹੀ)
Back to top 
Page 1 of 1

Permissions in this forum:You cannot reply to topics in this forum
SIKHS FROM INDIA :: PATH TE VYAKHYA :: Daily Hukamnama Sahib-
Jump to: